JALANDHAR WEATHER

ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 26 ਮਾਰਚ- ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ