JALANDHAR WEATHER

ਬਾਲਟੀਮੋਰ ਪੁਲ ਹਾਦਸਾ: ਲਾਪਤਾ ਹੋਏ 6 ਲੋਕਾਂ ਦੀ ਮੌਤ ਦਾ ਖਦਸ਼ਾ- ਅਧਿਕਾਰੀ

ਸਾਨ ਫਰਾਂਸਿਸਕੋ, 27 ਮਾਰਚ- ਅਮਰੀਕਾ ਦੇ ਮੈਰੀਲੈਂਡ ਸੂਬੇ ਦੇ ਬਾਲਟੀਮੋਰ ਸ਼ਹਿਰ ’ਚ ਇਕ ਮਾਲਵਾਹਕ ਜਹਾਜ਼ ਨਾਲ ਟਕਰਾਉਣ ਕਾਰਨ ਪੁਲ ਦੇ ਢਹਿ ਜਾਣ ਕਾਰਨ ਲਾਪਤਾ ਹੋਏ ਸਾਰੇ 6 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ। ਅਮਰੀਕੀ ਅਧਿਕਾਰੀਆਂ ਵਲੋਂ ਅੱਜ ਸਵੇਰ (ਸਥਾਨਕ ਸਮੇਂ ਅਨੁਸਾਰ) ਤੱਕ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ