JALANDHAR WEATHER

ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਨੂੰ ਲਿਆ ਗਿਆ ਹਿਰਾਸਤ ਵਿਚ

ਮਹਾਰਾਸ਼ਟਰ, 27 ਮਾਰਚ- ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਅਤੇ 13 ਹੋਰਾਂ ਨੂੰ ਬੀਤੀ ਰਾਤ ਫੋਰਟ ਇਲਾਕੇ ’ਚ ਹੁੱਕਾ ਬਾਰ ’ਤੇ ਛਾਪੇਮਾਰੀ ਦੌਰਾਨ ਹਿਰਾਸਤ ’ਚ ਲੈ ਲਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਕੋਟਪਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁੱਛਗਿੱਛ ਤੋਂ ਬਾਅਦ ਸਾਰੇ ਦੋਸ਼ੀਆਂ ਨੂੰ ਛੱਡ ਦਿੱਤਾ ਗਿਆ। ਹਾਲਾਂਕਿ ਪੁਲਿਸ ਨੇ ਫਾਰੂਕੀ ਨੂੰ ਧਾਰਾ 41ਏ ਤਹਿਤ ਨੋਟਿਸ ਦੇ ਕੇ ਉਸ ਨੂੰ ਜਾਣ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ