JALANDHAR WEATHER

ਛੱਤੀਸਗੜ੍ਹ: ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਕਾਰ ਮੁਕਾਬਲਾ, 6 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ

ਰਾਏਪੁਰ, 27 ਮਾਰਚ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਤੋਂ ਬਾਅਦ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜ਼ਿਲ੍ਹੇ ਦੇ ਚਿਕੁਰਬੱਤੀ-ਪੁਸਬਾਕਾ ਨੇੜੇ ਜੰਗਲੀ ਖੇਤਰ ਵਿਚ ਛੇ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਅਭਿਆਨ ਵਿਚ ਡੀ.ਆਰ.ਜੀ., ਸੀ.ਆਰ.ਪੀ.ਐਫ਼. 229 ਅਤੇ ਕੋਬਰਾ ਦੀਆਂ ਸ਼ਾਮਿਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ