6ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 27 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ...
... 1 hours 35 minutes ago