JALANDHAR WEATHER

ਇੰਡੀਆ ਗੱਠਜੋੜ ਦੀ ਕੋਈ ਮੌਜੂਦਗੀ ਨਹੀਂ ਹੈ- ਗਿਰੀਰਾਜ ਸਿੰਘ

ਬੇਗੂਸਰਾਏ, ਬਿਹਾਰ, 28 ਮਾਰਚ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਇੰਡੀਆ ਗੱਠਜੋੜ ਦੀ ਕੋਈ ਮੌਜੂਦਗੀ ਨਹੀਂ ਹੈ। ਉਹ ਸਿਰਫ਼ ਮੋਦੀ ਜੀ ਨੂੰ ਗਾਲ੍ਹਾਂ ਕੱਢਣ ਲਈ ਇਕੱਠੇ ਹੋਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਗਿਰੀਰਾਜ ਸਿੰਘ ਨੇ ਕਿਹਾ ਕਿ  'ਜੈਸਾ ਕਰੇਂ ਹੈਂ, ਵੈਸਾ ਪਾਏਂਗੇ'।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ