JALANDHAR WEATHER

ਕੇਜਰੀਵਾਲ ਦੀ ਹਿਰਾਸਤ ਚ 7 ਵਾਧਾ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ

 ਨਵੀਂ ਦਿੱਲੀ, 28 ਮਾਰਚ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਿਰਾਸਤ ਵਿਚ 7 ਦਿਨਾਂ ਦਾ ਵਾਧਾ ਕਰਨ ਦੀ ਮੰਗ ਕਰਨ ਵਾਲੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ