ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਈ.ਡੀ. ਰਿਮਾਂਡ
ਨਵੀਂ ਦਿੱਲੀ, 28 ਮਾਰਚ - ਆਬਕਾਰੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਦਾ ਈ.ਡੀ. ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ।