ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 28 ਮਾਰਚ - ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਦਿੱਲੀ ਦੇ ਰਾਜਘਾਟ 'ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।