JALANDHAR WEATHER

ਸੀਤਾ ਰਾਮ ਮੀਨਾ ਨੂੰ ਨਾਈਜਰ ਗਣਰਾਜ ਚ ਭਾਰਤ ਦਾ ਅਗਲਾ ਰਾਜਦੂਤ ਕੀਤਾ ਗਿਆ ਨਿਯੁਕਤ

 ਨਵੀਂ ਦਿੱਲੀ, 28 ਮਾਰਚ - ਵਿਦੇਸ਼ ਮੰਤਰਾਲੇ ਵਲੋਂ ਮਿਲੀ ਜਾਣਕਾਰੀ ਅਨੁਸਾਰ ਸੀਤਾ ਰਾਮ ਮੀਨਾ, ਵਰਤਮਾਨ ਵਿਚ ਮੰਤਰਾਲੇ ਵਿਚ ਡਾਇਰੈਕਟਰ, ਨੂੰ ਨਾਈਜਰ ਗਣਰਾਜ ਵਿਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ