ਪਾਰਟੀ ਚਾਹੇ ਤਾਂ ਮੰਡੀ ਤੋਂ ਚੋਣ ਲੜਨ ਲਈ ਤਿਆਰ - ਹਿਮਾਚਲ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ
ਮੰਡੀ (ਹਿਮਾਚਲ ਪ੍ਰਦੇਸ਼), 28 ਮਾਰਚ - ਹਿਮਾਚਲ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਦਾ ਕਹਿਣਾ ਹੈ ਕਿ ਜੇਕਰ ਪਾਰਟੀ ਚਾਹੇ ਤਾਂ ਮੰਡੀ ਤੋਂ ਚੋਣ ਲੜਨ ਲਈ ਤਿਆਰ ਹਾਂ।