JALANDHAR WEATHER

ਯੂ.ਪੀ. - ਮੁਖਤਾਰ ਅੰਸਾਰੀ ਦੀ ਮੌਤ ਤੋਂ ਬਾਅਦ ਦੇਰ ਰਾਤ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਬੁਲਾਈ ਗਈ ਮੀਟਿੰਗ

 ਲਖਨਊ, 29 ਮਾਰਚ - ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦਾ ਬਾਂਦਾ ਦੇ ਬਾਂਦਾ ਮੈਡੀਕਲ ਕਾਲਜ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੋਂ ਬਾਅਦ ਦੇਰ ਰਾਤ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮੀਟਿੰਗ ਬੁਲਾਈ ਗਈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ