ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇਕ ਹੋਰ ਸੂਚੀ ਕੀਤੀ ਜਾਰੀ
ਨਵੀਂ ਦਿੱਲੀ , 29 ਮਾਰਚ - ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ. ਜੋਸ਼ੀ ਰਾਜਸਥਾਨ ਦੇ ਭੀਲਵਾੜਾ ਤੋਂ ਤੇ ਦਾਮੋਦਰ ਗੁਰਜਰ ਰਾਜਸਥਾਨ ਦੇ ਰਾਜਸਮੰਦ ਤੋਂ ਚੋਣ ਲੜਨਗੇ।