JALANDHAR WEATHER

ਚਾਰ ਸ਼ਖ਼ਸੀਅਤਾਂ (ਮਰਨ ਉਪਰੰਤ) ਭਾਰਤ ਰਤਨ ਐਵਾਰਡ ਨਾਲ ਸਨਮਾਨਿਤ

ਨਵੀਂ ਦਿੱਲੀ, 30 ਮਾਰਚ- ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਨਰਸਿਮਹਾ ਰਾਓ, ਖੇਤੀ ਵਿਗਿਆਨੀ ਡਾ.ਐਮ.ਐਸ. ਸਵਾਮੀਨਾਥਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੁਰੀ ਠਾਕੁਰ ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਰਿਆਂ ਨੂੰ ਇਹ ਸਨਮਾਨ ਮਰਨ ਉਪਰੰਤ ਦਿੱਤਾ ਗਿਆ। ਸੂਤਰਾਂ ਅਨੁਸਾਰ ਖ਼ਰਾਬ ਸਿਹਤ ਕਾਰਨ ਲਾਲ ਕ੍ਰਿਸ਼ਨ ਅਡਵਾਨੀ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ