JALANDHAR WEATHER

ਮੁੰਬਈ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੀ ਨੂੰਹ ਅਰਚਨਾ ਪਾਟਿਲ ਭਾਜਪਾ 'ਚ ਸ਼ਾਮਿਲ

ਮੁੰਬਈ, (ਮਹਾਰਾਸ਼ਟਰ) 30 ਮਾਰਚ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੀ ਨੂੰਹ ਅਰਚਨਾ ਪਾਟਿਲ ਚਕੁਰਕਰ ਮੁੰਬਈ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਈ। ਭਾਜਪਾ ਜੁਆਇਨ ਕਰਨ 'ਤੇ ਅਰਚਨਾ ਪਾਟਿਲ ਚਕੁਰਕਰ ਨੇ ਕਿਹਾ ਕਿ ਮੈਂ ਸਿਆਸੀ ਖੇਤਰ 'ਚ ਕੰਮ ਕਰਨ ਲਈ ਭਾਜਪਾ 'ਚ ਸ਼ਾਮਿਲ ਹੋਈ ਹਾਂ। ਮੈਂ ਪੀ.ਐੱਮ. ਮੋਦੀ ਦੁਆਰਾ ਲਿਆਂਦੇ ਗਏ ਨਾਰੀ ਸ਼ਕਤੀ ਵੰਦਨ ਅਧਿਨਿਯਮ ਤੋਂ ਬਹੁਤ ਪ੍ਰਭਾਵਿਤ ਹੋਈ। ਇਹ ਔਰਤਾਂ ਨੂੰ ਬਰਾਬਰ ਦਾ ਮੌਕਾ ਦਿੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ