JALANDHAR WEATHER

ਭਾਰਤ ਚੋਣ ਕਮਿਸ਼ਨ ਵਲੋਂ 5 ਰਾਜਾਂ ਦੇ 8 ਜ਼ਿਲ੍ਹਾ ਮੈਜਿਸਟਰੇਟਾਂ ਤੇ 12 ਪੁਲਿਸ ਸੁਪਰਡੈਂਟਾਂ ਦਾ ਤਬਾਦਲਾ

ਨਵੀਂ ਦਿੱਲੀ, 2 ਅਪ੍ਰੈਲ-ਭਾਰਤ ਦੇ ਚੋਣ ਕਮਿਸ਼ਨ ਨੇ 5 ਰਾਜਾਂ ਜਿਵੇਂ ਕਿ ਅਸਾਮ, ਬਿਹਾਰ, ਉੜੀਸਾ, ਝਾਰਖੰਡ ਅਤੇ ਆਂਧਰਾ ਪ੍ਰਦੇਸ਼ ਵਿਚ 8 ਜ਼ਿਲ੍ਹਾ ਮੈਜਿਸਟਰੇਟਾਂ ਅਤੇ 12 ਪੁਲਿਸ ਸੁਪਰਡੈਂਟਾਂ ਦਾ ਤਬਾਦਲਾ ਕੀਤਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ