ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਈ.ਡੀ. ਨੇ ਹਾਈ ਕੋਰਟ 'ਚ ਜਵਾਬ ਕੀਤਾ ਦਾਖ਼ਿਲ
![](/cmsimages/20240402/4476325__untitled-1.jpg)
ਨਵੀਂ ਦਿੱਲੀ, 2 ਅਪ੍ਰੈਲ-ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਈ.ਡੀ. ਨੇ ਦਿੱਲੀ ਹਾਈ ਕੋਰਟ ਵਿਚ ਜਵਾਬ ਦਾਖ਼ਿਲ ਕੀਤਾ।