JALANDHAR WEATHER

ਤੁਰਕੀ ਦੇ ਇਸਤਾਂਬੁਲ 'ਚ ਨਾਈਟ ਕਲੱਬ 'ਚ ਲੱਗੀ ਭਿਆਨਕ ਅੱਗ, ਹੁਣ ਤੱਕ 29 ਮੌਤਾਂ, ਕਈ ਜ਼ਖਮੀ

ਅੰਕਾਰਾ, 2 ਅਪ੍ਰੈਲ - ਤੁਰਕੀ ਦੇ ਸਭ ਤੋਂ ਵੱਡੇ ਸ਼ਹਿਰ ਇਸਤਾਂਬੁਲ ਵਿਚ ਇਕ ਨਾਈਟ ਕਲੱਬ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 29 ਲੋਕਾਂ ਦੀ ਮੌਤ ਹੋ ਗਈ ਹੈ। ਇਸਤਾਂਬੁਲ ਦੇ ਗਵਰਨਰ ਦਫ਼ਤਰ ਨੇ ਕਿਹਾ ਕਿ ਸ਼ਹਿਰ ਦੇ ਕੇਂਦਰ ਵਿਚ ਇਕ ਨਾਈਟ ਕਲੱਬ ਵਿਚ ਮੁਰੰਮਤ ਦੌਰਾਨ ਅੱਗ ਲੱਗ ਗਈ। ਇਸ ਅੱਗ ਵਿਚ 29 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇਕ ਵਿਅਕਤੀ ਜ਼ਖਮੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ