ਦੁਰਗ ਵਿਚ ਇਕ ਖਾਣ ਵਿਚ ਮਜ਼ਦੂਰਾਂ ਨਾਲ ਭਰੀ ਬੱਸ ਪਲਟਣ ਕਾਰਨ 11 ਲੋਕਾਂ ਦੀ ਮੌਤ
ਦੁਰਗ , ਛੱਤੀਸਗੜ੍ਹ 9 ਅਪ੍ਰੈਲ - ਵਿਚ ਇਕ ਖਾਣ ਵਿਚ ਮਜ਼ਦੂਰਾਂ ਨਾਲ ਭਰੀ ਬੱਸ ਪਲਟਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਬੱਸ 'ਚ ਫਸੇ ਲੋਕਾਂ ਨੂੰ ਕੱਢਣ ਦੀ ਕਾਰਵਾਈ ਜਾਰੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ ।