JALANDHAR WEATHER

ਝਾਰਖੰਡ : ਅਸੀਂ ਜਾਂਚ ਵਿਚ ਸਹਿਯੋਗ ਕਰ ਰਹੇ ਹਾਂ - ਈ.ਡੀ. ਵਲੋਂ ਪੁੱਛਗਿੱਛ ਤੋਂ ਬਾਅਦ ਕਾਂਗਰਸ ਆਗੂ ਅੰਬਾ ਪ੍ਰਸਾਦ

 ਰਾਂਚੀ (ਝਾਰਖੰਡ), 10 ਅਪ੍ਰੈਲ - ਈ.ਡੀ. ਵਲੋਂ ਪੁੱਛਗਿੱਛ ਤੋਂ ਬਾਅਦ ਕਾਂਗਰਸ ਆਗੂ ਅੰਬਾ ਪ੍ਰਸਾਦ ਦਾ ਕਹਿਣਾ ਹੈ, "ਹੁਣ ਤੱਕ ਅਜਿਹਾ ਕੋਈ ਸਵਾਲ ਨਹੀਂ ਹੈ, ਜਿਸ ਤੋਂ ਮੈਂ ਇਸ ਮੁੱਦੇ ਦਾ ਅੰਦਾਜ਼ਾ ਲਗਾ ਸਕਾਂ। ਅਸੀਂ ਜਾਂਚ ਵਿਚ ਸਹਿਯੋਗ ਕਰ ਰਹੇ ਹਾਂ,। ਤਿਉਹਾਰ ਦਾ ਸਮਾਂ ਅਤੇ ਇਹ ਦੁੱਖ ਦੀ ਗੱਲ ਹੈ ਕਿ ਅਸੀਂ ਇਨ੍ਹਾਂ ਮੌਕਿਆਂ 'ਤੇ ਪ੍ਰੋਗਰਾਮ ਆਯੋਜਿਤ ਕਰਦੇ ਸੀ, ਪਰ ਇਸ ਵਾਰ ਅਜਿਹਾ ਸੰਭਵ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ