JALANDHAR WEATHER

ਭਾਰਤ, ਕਜ਼ਾਕਿਸਤਾਨ ਵਲੋਂ ਸੁਰੱਖਿਆ ਚੁਣੌਤੀਆਂ ਦਾ ਮੁਲਾਂਕਣ

 ਨਵੀਂ ਦਿੱਲੀ, 10 ਅਪ੍ਰੈਲ - ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਭਾਰਤ ਅਤੇ ਕਜ਼ਾਕਿਸਤਾਨ ਨੇ ਇਕ ਸੰਯੁਕਤ ਕਾਰਜ ਸਮੂਹ ਦੀ ਮੀਟਿੰਗ ਦੌਰਾਨ, ਅੱਤਵਾਦ ਵਿਰੋਧੀ ਚੁਣੌਤੀਆਂ ਦਾ ਮੁਲਾਂਕਣ ਕੀਤਾ ਅਤੇ ਦੱਖਣੀ ਏਸ਼ੀਆ ਵਿਚ ਸਰਹੱਦ ਪਾਰ ਅੱਤਵਾਦ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ