JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਸਾਈਮਨ ਹੈਰਿਸ ਨੂੰ ਆਇਰਲੈਂਡ ਦਾ ਸਭ ਤੋਂ ਘੱਟ ਉਮਰ ਦਾ ਪ੍ਰਧਾਨ ਮੰਤਰੀ ਬਣਨ 'ਤੇ ਦਿੱਤੀ ਵਧਾਈ

 ਨਵੀਂ ਦਿੱਲੀ, 10 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਮਨ ਹੈਰਿਸ ਨੂੰ ਆਇਰਲੈਂਡ ਦਾ ਸਭ ਤੋਂ ਘੱਟ ਉਮਰ ਦਾ ਪ੍ਰਧਾਨ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, "ਸਾਡੇ ਇਤਿਹਾਸਕ ਸੰਬੰਧਾਂ ਨੂੰ ਬਹੁਤ ਮਹੱਤਵ ਦਿੰਦੇ ਹਾਂ ਜੋ ਲੋਕਤਾਂਤਰਿਕ ਕਦਰਾਂ-ਕੀਮਤਾਂ ਵਿਚ ਸਾਂਝੇ ਵਿਸ਼ਵਾਸ 'ਤੇ ਆਧਾਰਿਤ ਹਨ। ਭਾਰਤ-ਆਇਰਲੈਂਡ ਦੁਵੱਲੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਕਰਦੇ ਹਾਂ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ