JALANDHAR WEATHER

ਛੱਤੀਸਗੜ੍ਹ: ਨਕਸਲੀਆਂ ਵਲੋਂ ਲਗਾਏ ਗਏ ਆਈ.ਈ.ਡੀ. ਵਿਚ ਵਿਸਫੋਟ ਕਾਰਨ ਦੋ ਜਵਾਨ ਜ਼ਖ਼ਮੀ

ਬੀਜਾਪੁਰ, 10 ਅਪ੍ਰੈਲ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਅੱਜ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਇੰਪ੍ਰੋਵਾਈਜ਼ਡ ਐਕਸਪਲੋਸਿਵ ਯੰਤਰ (ਆਈ.ਈ.ਡੀ.) ਵਿਚ ਵਿਸਫੋਟ ਹੋਣ ਕਾਰਨ ਸਪੈਸ਼ਲ ਟਾਸਕ ਫੋਰਸ ਦੇ ਦੋ ਜਵਾਨ ਜ਼ਖ਼ਮੀ ਹੋ ਗਏ ਹਨ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ 5 ਵਜੇ ਤੋਂ 6 ਵਜੇ ਦੇ ਵਿਚਕਾਰ ਗੰਗਲੂਰ ਥਾਣਾ ਖ਼ੇਤਰ ਦੇ ਅਧੀਨ ਇਟਵਾਰ ਪਿੰਡ ਦੇ ਇਕ ਜੰਗਲ ਵਿਚ ਵਾਪਰੀ, ਜਦੋਂ ਸੁਰੱਖਿਆ ਕਰਮਚਾਰੀਆਂ ਦੀ ਇਕ ਟੀਮ ਤਲਾਸ਼ੀ ਮੁਹਿੰਮ ’ਤੇ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ