JALANDHAR WEATHER

ਭਾਰਤੀ ਸਰਹੱਦ ਤੋਂ ਤਿੰਨ ਕਰੋੜ ਦੀ ਹੈਰੋਇਨ ਬਰਾਮਦ

ਅਟਾਰੀ, 12 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤੀ ਸਰਹੱਦ ’ਤੇ ਬੀ.ਐਸ.ਐਫ਼. ਦੀ ਚੌਂਕੀ ਪੁੱਲ ਮੋਰਾ ਦੇ ਨਜ਼ਦੀਕ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਸੁੱਟੀ ਗਈ ਅੱਧਾ ਕਿਲੋ ਤੋਂ ਵਧੇਰੇ ਹੈਰੋਇਨ ਦੇ ਪੈਕਟ ਨੂੰ ਤਲਾਸ਼ੀ ਦੌਰਾਨ ਬਰਾਮਦ ਕੀਤਾ ਗਿਆ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 3 ਕਰੋੜ ਰੁਪਏ ਬਣਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ