JALANDHAR WEATHER

ਵਿਦੇਸ਼ ਮੰਤਰਾਲੇ ਨੇ ਈਰਾਨ ਅਤੇ ਇਜ਼ਰਾਈਲ ਲਈ ਯਾਤਰਾ ਅਗਲੇ ਨੋਟਿਸ ਤੱਕ ਨਾ ਜਾਣ ਦੀ ਦਿੱਤੀ ਸਲਾਹ

ਨਵੀ ਦਿੱਲੀ , 12 ਅਪ੍ਰੈਲ - ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਈਰਾਨ ਅਤੇ ਇਜ਼ਰਾਈਲ ਲਈ ਯਾਤਰਾ ਸਲਾਹ ਜਾਰੀ ਕੀਤੀ ਹੈ। ਇਸ ਵਿਚ ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਈਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਵਿਦੇਸ਼ ਮੰਤਰਾਲਾ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਬੇਨਤੀ ਕਰਦਾ ਹੈ ਜੋ ਵਰਤਮਾਨ ਵਿਚ ਈਰਾਨ ਜਾਂ ਇਜ਼ਰਾਈਲ ਵਿਚ ਰਹਿ ਰਹੇ ਹਨ, ਉੱਥੇ ਭਾਰਤੀ ਦੂਤਾਵਾਸਾਂ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਰਜਿਸਟਰ ਕਰਾਉਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ