ਕੈਨੇਡਾ ਰਹਿੰਦੇ ਵਿਅਕਤੀ ਦੀ ਜ਼ਮੀਨ ਜ਼ਬਤ

ਮਮਦੋਟ , 12 ਅਪ੍ਰੈਲ (ਸੁਖਦੇਵ ਸਿੰਘ ਸੰਗਮ) -ਮਮਦੋਟ ਦੇ ਪਿੰਡ ਝੋਕ ਨੋਧ ਸਿੰਘ ਦੇ ਕੈਨੇਡਾ ਰਹਿੰਦੇ ਇਕ ਵਿਅਕਤੀ ਦੀ ਕਰੀਬ ਚਾਰ ਏਕੜ ਜ਼ਮੀਨ ਕੇਂਦਰੀ ਏਜੰਸੀਆਂ ਵਲੋਂ ਜ਼ਬਤ ਕੀਤੀ ਗਈ ਹੈ। ਹੋਰ ਵੇਰਵਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।