JALANDHAR WEATHER

ਮੱਧ ਪ੍ਰਦੇਸ਼ ਦੇ ਰੀਵਾ 'ਚ 6 ਸਾਲ ਦਾ ਮਾਸੂਮ ਬੱਚਾ ਬੋਰਵੈੱਲ 'ਚ ਡਿਗਿਆ

ਭੋਪਾਲ, 12 ਅਪ੍ਰੈਲ - ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ 'ਚ ਟਯੋਨਥਾਰ ਦੇ ਖੇਤਾਂ 'ਚ ਕਣਕ ਦੀ ਵਾਢੀ ਕਰਦੇ ਸਮੇਂ ਖੇਡ ਰਿਹਾ 6 ਸਾਲਾ ਮਯੰਕ ਖੁੱਲ੍ਹੇ ਬੋਰਵੈੱਲ 'ਚ ਡਿੱਗ ਗਿਆ। ਮਯੰਕ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ