JALANDHAR WEATHER

ਧਰਨੇ ਤੋਂ ਮੁੜਦਿਆਂ ਜਾਨ ਗਵਾਉਣ ਵਾਲੇ ਕਿਸਾਨ ਦਾ ਅੱਜ ਹੋਇਆ ਅੰਤਿਮ ਸਸਕਾਰ

ਪਟਿਆਲਾ, 21 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਦੌਰਾਨ ਵਾਪਸ ਮੁੜ ਰਹੇ ਕਿਸਾਨ ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਕਿਸਾਨ ਯੂਨੀਅਨ ਉਗਰਾਹਾਂ ਦੇ ਧਰਨੇ ਵਿਚ ਪਹੁੰਚੇ ਐਸ.ਡੀ.ਐਮ. ਪਟਿਆਲਾ ਰਵਿੰਦਰ ਕੁਮਾਰ ਵੱਲੋਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਚੋਂ ਮ੍ਰਿਤਕ ਦੀ ਦੇਹ ਨੂੰ ਪਿੰਡ ਬਠੋਈ ਕਲਾਂ ਵਿਖੇ ਲਿਜਾ ਕੇ ਸਸਕਾਰ ਕੀਤਾ ਗਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ