JALANDHAR WEATHER

ਬੇਰੁਜ਼ਗਾਰ ਮੋਰਚਾ 25 ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਕਰੇਗਾ ਘਿਰਾਓ

ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)- ਸਿੱਖਿਆ ਅਤੇ ਸਿਹਤ ਵਿਭਾਗ ’ਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਵੱਖ-ਵੱਖ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਆਧਾਰਿਤ ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ 21 ਫਰਵਰੀ ਨੂੰ ਮੁੱਖ ਮੰਤਰੀ ਦੇ ਸਕੱਤਰ ਨਾਲ ਬੇਸਿੱਟਾ ਰਹੀ ਮੀਟਿੰਗ ਮਗਰੋ ,ਪਹਿਲਾਂ ਹੀ ਕੀਤੇ ਐਲਾਨ ਅਨੁਸਾਰ 25 ਫਰਵਰੀ ਐਤਵਾਰ ਨੂੰ ਮੁੜ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ