JALANDHAR WEATHER

ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਕੇਂਦਰ ਤੇ ਹਰਿਆਣਾ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ

ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਤੇ ਭਾਜਪਾ ਦੀ ਹਰਿਆਣਾ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵਲੋਂ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਅਤੇ ਸੈਂਕੜਿਆਂ ’ਤੇ ਅਣਮਨੁੱਖੀ ਜ਼ਬਰ ਢਾਉਣ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਦਿਆ ਸਰਕਾਰਾਂ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ