JALANDHAR WEATHER

ਕੌਮੀ ਰਾਜ ਮਾਰਗ ’ਤੇ ਕਿਸਾਨਾਂ ਨੇ ਦਿੱਲੀ ਵੱਲ ਨੂੰ ਟਰੈਕਟਰਾਂ ਦੇ ਮੂੰਹ ਖੜ੍ਹੇ ਕਰਕੇ ਕੀਤਾ ਪ੍ਰਦਰਸ਼ਨ

ਫਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਕੌਮੀ ਰਾਜ ਮਾਰਗ ’ਤੇ ਪੈਂਦੇ ਮਾਧੋਪੁਰ ਚੌਂਕ ਨੇੜੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਰੋਡ ਉੱਪਰ ਦਿੱਲੀ ਵੱਲ ਨੂੰ ਮੂੰਹ ਕਰਕੇ ਟਰੈਕਟਰ ਖੜ੍ਹੇ ਕਰ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਵਿਸ਼ਵ ਵਪਾਰ ਸੰਗਠਨ ਦੇ ਪੁਤਲੇ ਵੀ ਫੁਕੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ