JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 13 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲ੍ਹਿਆਂਵਾਲਾ ਬਾਗ ਕਤਲੇਆਮ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 1919 ਵਿਚ ਅੱਜ ਦੇ ਦਿਨ ਬਰਤਾਨਵੀ ਫ਼ੌਜਾਂ ਵਲੋਂ ਗੋਲੀਬਾਰੀ ਵਿਚ ਸੈਂਕੜੇ ਸ਼ਾਂਤਮਈ ਪ੍ਰਦਰਸ਼ਨਕਾਰੀ ਮਾਰੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਕਿ ਦੇਸ਼ ਭਰ ਦੇ ਆਪਣੇ ਪਰਿਵਾਰਕ ਮੈਂਬਰਾਂ ਦੀ ਤਰਫੋਂ, ਮੈਂ ਜਲਿਆਂਵਾਲਾ ਬਾਗ ਸਾਕੇ ਦੇ ਸਾਰੇ ਬਹਾਦਰ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ