JALANDHAR WEATHER

ਲੋਕ ਸਭਾ ਚੋਣਾਂ ਸੰਬੰਧੀ ਭਾਜਪਾ ਵਲੋਂ ਸੰਕਲਪ ਪੱਤਰ ਭਲਕੇ ਕੀਤਾ ਜਾਵੇਗਾ ਜਾਰੀ

ਨਵੀਂ ਦਿੱਲੀ, 13 ਅਪ੍ਰੈਲ-ਲੋਕ ਸਭਾ ਚੋਣਾਂ 2024 ਲਈ ਭਾਜਪਾ ਦਾ ਸੰਕਲਪ ਪੱਤਰ ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਭਾਜਪਾ ਦੇ ਮੁੱਖ ਦਫ਼ਤਰ ਐਕਸਟੈਂਸ਼ਨ ਵਿਖੇ ਲਾਂਚ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ