JALANDHAR WEATHER

ਪੀ.ਐਮ. ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਵਿਕਾਸ ਦੀਆਂ ਉਚਾਈਆਂ ਨੂੰ ਛੂਹ ਰਿਹਾ - ਨਾਇਬ ਸਿੰਘ ਸੈਣੀ

ਯਮੁਨਾਨਗਰ, (ਹਰਿਆਣਾ), 13 ਅਪ੍ਰੈਲ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਯਮੁਨਾਨਗਰ ਵਿਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਇਹ ਦੇਸ਼ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਪੂਰਾ ਦੇਸ਼ ਪ੍ਰਧਾਨ ਮੰਤਰੀ ਮੋਦੀ ਦੇ ਕੰਮਾਂ ਦੀ ਗੱਲ ਕਰ ਰਿਹਾ ਹੈ। ਕਾਂਗਰਸ ਅਤੇ ਹੋਰ ਪਾਰਟੀਆਂ ਕਹਿੰਦੀਆਂ ਸਨ ਕਿ ਜੇ ਤੁਸੀਂ ਉਨ੍ਹਾਂ ਨੂੰ ਵੋਟ ਦਿਓ, ਉਹ ਤੁਹਾਨੂੰ 24 ਘੰਟੇ ਬਿਜਲੀ ਦੇਣਗੇ ਪਰ ਜੇ ਕਿਸੇ ਨੇ ਤੁਹਾਨੂੰ 24 ਘੰਟੇ ਬਿਜਲੀ ਦਿੱਤੀ ਹੈ ਤਾਂ ਇਹ ਡਬਲ ਇੰਜਣ ਵਾਲੀ ਸਰਕਾਰ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ