JALANDHAR WEATHER

ਰਾਜਨਾਥ ਸਿੰਘ ਭਲਕੇ ਬਿਹਾਰ ਅਤੇ ਪੱਛਮੀ ਬੰਗਾਲ ਵਿਚ ਜਨਤਕ ਰੈਲੀਆਂ ਨੂੰ ਕਰਨਗੇ ਸੰਬੋਧਨ

 ਨਵੀਂ ਦਿੱਲੀ, 13 ਅਪ੍ਰੈਲ - ਰੱਖਿਆ ਮੰਤਰੀ ਰਾਜਨਾਥ ਸਿੰਘ ਭਲਕੇ 14 ਅਪ੍ਰੈਲ ਨੂੰ ਬਿਹਾਰ ਅਤੇ ਪੱਛਮੀ ਬੰਗਾਲ ਵਿਚ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ। ਬਿਹਾਰ ਵਿਚ, ਉਹ ਜਮੁਈ ਅਤੇ ਬਾਂਕਾ ਅਤੇ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਵਿਚ ਰੈਲੀਆਂ ਨੂੰ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ