ਲੋਕ ਸਭਾ ਚੋਣਾਂ 2024 : ਕਾਂਗਰਸ ਵਲੋਂ ਲੋਕ ਸਭਾ ਚੋਣਾਂ 2024 ਨੂੰ ਲੈ ਕੇ 16 ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ

ਨਵੀਂ ਦਿੱਲੀ, 13 ਅਪ੍ਰੈਲ -ਕਾਂਗਰਸ ਨੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ 16 ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ। ਵਿਕਰਮਾਦਿੱਤਿਆ ਸਿੰਘ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੇ ਖ਼ਿਲਾਫ਼ ਚੋਣ ਲੜਨਗੇ।