JALANDHAR WEATHER

ਲੋਕ ਸਭਾ ਚੋਣਾਂ 2024 : ਪਵਨ ਬਾਂਸਲ ਦੀ ਟਿਕਟ ਕੱਟੀ, ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਹੋਣਗੇ ਕਾਂਗਰਸ ਉਮੀਦਵਾਰ

 ਨਵੀਂ ਦਿੱਲੀ, 13 ਅਪ੍ਰੈਲ -ਕਾਂਗਰਸ ਵਲੋਂ ਲੋਕ ਸਭਾ ਚੋਣਾਂ 2024 ਨੂੰ ਲੈ ਕੇ 16 ਉਮੀਦਵਾਰਾਂ ਦੀ ਜਾਰੀ ਕੀਤੀ ਗਈ ਇਕ ਹੋਰ ਸੂਚੀ ਵਿਚ ਚੰਡੀਗੜ੍ਹ ਤੋਂ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਦੀ ਟਿਕਟ ਕੱਟੀ ਗਈ ਹੈ। ਚੰਡੀਗੜ੍ਹ ਤੋਂ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਕਾਂਗਰਸ ਦੇ ਉਮਦਿਵਾਰ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ