JALANDHAR WEATHER

ਕਾਂਗਰਸ ਪਾਰਟੀ ਵਲੋਂ ਪੰਜਾਬ ਦੇ 6 ਉਮੀਦਵਾਰਾਂ ਸਮੇਤ 10 ਉਮੀਦਵਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ , 14 ਅਪ੍ਰੈਲ - ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਦੇ 6 ਉਮੀਦਵਾਰਾਂ ਸਮੇਤ 10 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ I ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨI

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ