JALANDHAR WEATHER

ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਪੱਛਮੀ ਯੂ.ਪੀ. ਨੂੰ ਵੱਖਰਾ ਰਾਜ ਐਲਾਨਾਂਗੇ : ਮਾਇਆਵਤੀ

ਮੁਜ਼ੱਫਰਨਗਰ (ਉੱਤਰ ਪ੍ਰਦੇਸ਼), 14 ਅਪ੍ਰੈਲ (ਏਐਨਆਈ): ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਐਲਾਨ ਕੀਤਾ ਕਿ ਜੇਕਰ ਕੇਂਦਰ ਵਿਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੱਛਮੀ ਉੱਤਰ ਪ੍ਰਦੇਸ਼ ਨੂੰ ਇਕ ਵੱਖਰਾ ਰਾਜ ਐਲਾਨਣਗੇ। ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਸਪਾ ਸੁਪਰੀਮੋ ਨੇ ਦੋਸ਼ ਲਾਇਆ ਕਿ ਉੱਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਦੀ ਸਰਕਾਰ ਦੌਰਾਨ ਜਾਟ ਅਤੇ ਮੁਸਲਿਮ ਭਾਈਚਾਰੇ ਵਿਚ ਨਫ਼ਰਤ ਵਧੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ