
ਵਾਸ਼ਿੰਗਟਨ, 16 ਅਪ੍ਰੈਲ - ਭਾਰਤ ਨਾਲ ਸੰਯੁਕਤ ਰਾਜ ਅਮਰੀਕਾ ਦੇ ਸੰਬੰਧਾਂ ਬਾਰੇ ਪੁੱਛੇ ਜਾਣ 'ਤੇ, ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, "ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਇਹ ਸੰਯੁਕਤ ਰਾਜ ਦਾ ਇਕ ਮਹੱਤਵਪੂਰਨ ਰਣਨੀਤਕ ਭਾਈਵਾਲ ਹੈ ਅਤੇ ਮੈਂ ਉਮੀਦ ਕਰਦਾ ਹਾਂ ਕਿ ਇਹ ਸੱਚ ਰਹੇਗਾ।"