JALANDHAR WEATHER

ਛੱਤੀਸਗੜ੍ਹ : ਨਕਸਲ ਪ੍ਰਭਾਵਿਤ ਇਲਾਕਿਆਂ ਲਈ ਪੋਲਿੰਗ ਟੀਮਾਂ ਹੈਲੀਕਾਪਟਰ ਰਾਹੀਂ ਰਵਾਨਾ

ਬੀਜਾਪੁਰ (ਛੱਤੀਸਗੜ੍ਹ), 16 ਅਪ੍ਰੈਲ - ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜਾਪੁਰ ਵਿਚ ਪੋਲਿੰਗ ਟੀਮਾਂ ਹੈਲੀਕਾਪਟਰ ਰਾਹੀਂ ਨਕਸਲ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਹੋਈਆਂ। ਛੱਤੀਸਗੜ੍ਹ ਦੀਆਂ 11 ਲੋਕ ਸਭਾ ਸੀਟਾਂ 'ਤੇ ਤਿੰਨ ਪੜਾਵਾਂ 'ਚ 19 ਅਪ੍ਰੈਲ, 26 ਅਪ੍ਰੈਲ ਅਤੇ 7 ਮਈ ਨੂੰ ਵੋਟਾਂ ਪੈਣਗੀਆਂ। ਬਸਤਰ ਹੀ ਇਕ ਅਜਿਹੀ ਸੀਟ ਹੋਵੇਗੀ, ਜਿਥੇ 19 ਅਪ੍ਰੈਲ ਨੂੰ ਪਹਿਲੇ ਪੜਾਅ 'ਚ ਚੋਣਾਂ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ