JALANDHAR WEATHER

ਬਸਪਾ ਵਲੋਂ ਯੂ.ਪੀ. ਚ 11 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ

 ਨਵੀਂ ਦਿੱਲੀ, 16 ਅਪ੍ਰੈਲ - ਲੋਕ ਸਭਾ ਚੋਣਾਂ ਨੂੰ ਲੈ ਕੇ ਬਸਪਾ ਨੇ ਯੂ.ਪੀ. ਵਿਚ 11 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਵਾਰਾਣਸੀ ਤੋਂ ਅਤਹਰ ਜਮਾਲ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਮੈਦਾਨ ਵਿਚ ਉਤਾਰਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ