JALANDHAR WEATHER

ਹਰਿਆਣਾ 'ਚ ਜਨਨਾਇਕ ਜਨਤਾ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 16 ਅਪ੍ਰੈਲ - ਜਨਨਾਇਕ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜੇ.ਜੇ.ਪੀ. ਨੇ ਪਹਿਲੀ ਸੂਚੀ ਵਿਚ ਪੰਜ ਮਜ਼ਬੂਤ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਸਾਬਕਾ ਵਿਧਾਇਕ ਰਮੇਸ਼ ਖੱਟਕ ਸਿਰਸਾ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਹਿਸਾਰ ਤੋਂ ਵਿਧਾਇਕ ਨੈਨਾ ਸਿੰਘ ਚੌਟਾਲਾ ਉਮੀਦਵਾਰ ਹੋਣਗੇ । ਭਿਵਾਨੀ-ਮਹੇਂਦਰਗੜ੍ਹ ਤੋਂ ਸਾਬਕਾ ਵਿਧਾਇਕ ਰਾਓ ਬਹਾਦੁਰ ਸਿੰਘ ਨੂੰ ਉਮੀਦਵਾਰ ਬਣਾਇਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ