JALANDHAR WEATHER

ਵਿਰੋਧੀ ਧਿਰ ਨੂੰ ਕਿਸੇ ਦੀ ਮੌਤ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ - ਇਨੈਲੋ ਪ੍ਰਧਾਨ ਦੇ ਕਤਲ 'ਤੇ ਭਾਜਪਾ ਬੁਲਾਰੇ

ਗੁਰੂਗ੍ਰਾਮ (ਹਰਿਆਣਾ), 26 ਫਰਵਰੀ - ਇੰਡੀਅਨ ਨੈਸ਼ਨਲ ਲੋਕ ਦਲ (ਆਈ.ਐੱਨ.ਡੀ.ਐੱਲ.) ਦੇ ਮੁਖੀ ਨਫੇ ਸਿੰਘ ਰਾਠੀ ਦੀ ਹੱਤਿਆ ਨੂੰ ਲੈ ਕੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਮੁੱਖ ਬੁਲਾਰੇ ਜਵਾਹਰ ਯਾਦਵ ਨੇ ਕਿਹਾ ਕਿ ਪਾਰਟੀਆਂ ਨੂੰ ਕਿਸੇ ਦੀ ਮੌਤ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਇਹ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ ਕਿ ਦੋਸ਼ੀ ਜਿੰਨੀ ਜਲਦੀ ਹੋ ਸਕੇ ਫੜੇ ਜਾਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ