JALANDHAR WEATHER

ਵੱਡੀ ਖ਼ਬਰ : 115 ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ੍ਹ , 29 ਫਰਵਰੀ -ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 115 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਿਛਲੇ ਦਿਨੀਂ ਇੰਸਪੈਕਟਰ ਤੋਂ ਡੀ.ਐਸ.ਪੀ. ਪਦਉਨਤ ਹੋਏ ਅਧਿਕਾਰੀਆਂ ਦੀਆਂ ਨਵੇਂ ਸਥਾਨਾਂ ‘ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ