JALANDHAR WEATHER

ਸਾਡਾ ਪ੍ਰਦਰਸ਼ਨ ਹੋਵੇਗਾ ਸ਼ਾਂਤਮਈ- ਜਗਜੀਤ ਸਿੰਘ ਡੱਲੇਵਾਲ

ਸ਼ੰਭੂ, 17 ਅਪ੍ਰੈਲ- ਸ਼ੰਭੂ ਸਰਹੱਦ ’ਤੇ ‘ਰੇਲ ਰੋਕੋ’ ਧਰਨੇ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਨੇ ਕੱਲ੍ਹ ਸ਼ਾਮ ਤੱਕ ਸਾਡੇ ਲੋਕਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ ਪਰ ਅਜਿਹਾ ਨਹੀਂ ਹੋਇਆ। ਹੁਣ ਸਾਨੂੰ ਪ੍ਰਦਰਸ਼ਨ ਕਰਨਾ ਪਵੇਗਾ। ਅਸੀਂ ਸ਼ੰਭੂ ਸਰਹੱਦ ’ਤੇ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਸੰਦੇਸ਼ ਦੇਣਾ ਚਾਹੁੰਦੇ ਹਾਂ ਅਤੇ ਇਹ ਸ਼ਾਂਤਮਈ ਪ੍ਰਦਰਸ਼ਨ ਹੋਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ