JALANDHAR WEATHER

ਸ਼ੰਭੂ ਰੇਲਵੇ ਸਟੇਸ਼ਨ 'ਤੇ ਵੱਡੀ ਗਿਣਤੀ 'ਚ ਕਿਸਾਨ ਲਾਈਨਾਂ 'ਤੇ ਬੈਠੇ

ਸ਼ੰਭੂ, 17 ਅਪ੍ਰੈਲ (ਜੇ.ਪੀ. ਰਾਜਪੁਰਾ)-ਕਿਸਾਨ ਮੋਰਚਾ ਵਲੋਂ ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਮਾਮੂਲੀ ਝੜਪ ਵੀ ਹੋਈ ਪਰ ਜਗਜੀਤ ਸਿੰਘ ਅਤੇ ਹੋਰ ਕਿਸਾਨ ਆਗੂਆਂ ਦੀ ਗੱਲਬਾਤ ਤੋਂ ਬਾਅਦ ਕਿਸਾਨ ਸ਼ੰਭੂ ਰੇਲਵੇ ਸਟੇਸ਼ਨ 'ਤੇ ਪੁੱਜ ਗਏ ਹਨ। ਸਟੇਸ਼ਨ 'ਤੇ ਵੱਡੀ ਗਿਣਤੀ 'ਚ ਕਿਸਾਨ ਰੇਲਵੇ ਲਾਈਨਾਂ 'ਤੇ ਬੈਠੇ ਹਨ, ਜਿਸ ਕਾਰਨ ਪ੍ਰਸ਼ਾਸਨ ਵਲੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਵੱਡੀ ਗਿਣਤੀ 'ਚ ਕਿਸਾਨ ਰੇਲਵੇ ਲਾਈਨ 'ਤੇ ਬੈਠ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ