JALANDHAR WEATHER

ਮਕਸੂਦਪੁਰ ਸੂੰਢ ਮੰਡੀ 'ਚ ਕਣਕ ਦੀ ਆਮਦ ਤੇ ਖਰੀਦ ਸ਼ੁਰੂ

ਕਟਾਰੀਆਂ, 17 ਅਪ੍ਰੈਲ (ਪ੍ਰੇਮੀ ਸੰਧਵਾਂ)-ਬੰਗਾ ਮਾਰਕੀਟ ਕਮੇਟੀ ਅਧੀਨ ਪੈਂਦੀ ਮਕਸੂਦਪੁਰ ਸੂੰਢ ਦਾਣਾ ਮੰਡੀ ਵਿਚ ਕਣਕ ਦੀ ਆਮਦ ਤੇ ਖਰੀਦ ਹੋਣੀ ਸ਼ੁਰੂ ਹੋ ਚੁੱਕੀ ਹੈ। ਸਰਕਲ ਤੇ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਫਸਲ ਮੰਡੀ ਵਿਚ ਸੁਕਾ ਕੇ ਹੀ ਲਿਆਉਣ ਤਾਂ ਜੋ ਫਸਲ ਦਾ ਸਹੀ ਮੁੱਲ ਵੱਟਿਆ ਜਾ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ