JALANDHAR WEATHER

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭਲਕੇ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ

ਐਸ. ਏ. ਐਸ. ਨਗਰ, (ਚੰਡੀਗੜ੍ਹ), 17 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਵੱਲੋਂ ਮਾਰਚ 2024 ਵਿਚ ਲਈ ਗਈ ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 18 ਅਪ੍ਰੈਲ ਨੂੰ ਬਾਅਦ ਦੁਪਹਿਰ ਘੋਸ਼ਿਤ ਕੀਤਾ ਜਾਵੇਗਾ। ਸੰਬੰਧਿਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪ੍ਰੈਲ ਨੂੰ ਬੋਰਡ ਦੀ ਵੈਬਸਾਈਟ www.pseb.ac.in ਉਤੇ ਦੇਖ ਸਕਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ