JALANDHAR WEATHER

ਬਖਤਾਵਰ ਸਿੰਘ ਗੁਰਦਾਸਪੁਰ ਬਣੇ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ

ਪਠਾਨਕੋਟ, 17 ਅਪ੍ਰੈਲ (ਸੰਧੂ)-ਆਲ ਇੰਡੀਆ ਫ੍ਰੀਡਮ ਫਾਈਟਰਜ਼ ਫੈਮਿਲੀ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰੈੱਸ ਕਲੱਬ ਦਿੱਲੀ ਵਿਖੇ ਹੋਈ, ਜਿਸ ਵਿਚ ਬਿਹਾਰ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਪੰਜਾਬ, ਤੇਲੰਗਾਨਾ, ਆਂਧਰਾ ਪ੍ਰਦੇਸ਼, ਰਾਜਸਥਾਨ ਆਦਿ ਰਾਜਾਂ ਤੋਂ ਮੇਂਬਰਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਦਾਰ ਬਖਤਾਵਰ ਸਿੰਘ ਗੁਰਦਾਸਪੁਰ ਪੰਜਾਬ ਨੂੰ ਜਥੇਬੰਦੀ ਦਾ ਕੌਮੀ ਪ੍ਰਧਾਨ ਚੁਣਿਆ ਗਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ